ਅੰਮ੍ਰਿਤਸਰ/ ਆਸਟ੍ਰੇਲੀਆ : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਡੁੰਘਾ ਸਦਮਾ ਲਗਿਆ ਹੈ। ਗੁਰਜੀਤ ਸਿੰਘ ਔਜਲਾ ਦੀ ਮਾਤਾ ਜੀ ਸਰਦਾਰਨੀ ਗੁਰਮੀਤ ਕੌਰ ਔਜਲਾ 85 ਸਾਲ ਦੀ ਉਮਰ ‘ਚ ਇਸ ਸੰਸਾਰ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਗੁਰਮੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਹੋਣ ਕਾਰਨ ਦਿੱਲੀ ਦੇ ਹਸਪਤਾਲ ਵਿੱਚ ਇਲਾਜ ਅਧੀਨ ਸਨ।
US ‘ਚ FBI ਨੇ ਭਾਰਤੀ ਨੂੰ ਐਲਾਨਿਆ Most Wanted ਨਾਗਰਿਕ, ਸੂਚਨਾ ਦੇਣ ‘ਤੇ ਮਿਲੇਗਾ 250,000 ਡਾਲਰ ਦਾ ਇਨਾਮ
ਇਸ ਦੁੱਖਦਾਈ ਘੜੀ ਵਿਚ ਆਸਟਰੇਲੀਆ ਵਿੱਚ ਕਾਂਗਰਸ ਪਾਰਟੀ ਸਣੇ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਗੁਰਜੀਤ ਸਿੰਘ ਔਜਲਾ ਤੇ ਉਨ੍ਹਾਂ ਦੇ ਪਰਿਵਾਰ ਨਾਲ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁੜ ਨਹੀਂ ਲੜਨਗੇ ਚੋਣਾਂ
ਸਰਦਾਰਨੀ ਗੁਰਮੀਤ ਕੌਰ ਔਜਲਾ ਜੀ ਆਪਣੇ ਪਿੱਛੇ ਆਪਣੇ ਪਤੀ ਸਰਦਾਰ ਸਰਬਜੀਤ ਸਿੰਘ, ਪੁੱਤਰ ਐੱਮ.ਪੀ. ਗੁਰਜੀਤ ਸਿੰਘ ਔਜਲਾ, ਪੁੱਤਰ ਸੁਖਜਿੰਦਰ ਸਿੰਘ ਔਜਲਾ ਅਤੇ ਧੀ ਅਮਨਦੀਪ ਕੌਰ ਨੂੰ ਛੱਡ ਗਏ ਹਨ।