ਪੁਲਿਸ ਤੇ ਹਮਲਾ ਕੀਤਾ ਤਾਂ ਜਾਣਾ ਪਵੇਗਾ ਜੇਲ੍ਹ : FBI ਡਾਇਰੈਕਟਰ ਨੇ ਦਿੱਤੀ ਪ੍ਰਦਾਸ਼ਨਕਾਰੀਆਂ ਨੂੰ ਚੇਤਾਵਨੀ

ਅਮਰੀਕਾ ਵਿਚ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫ.ਬੀ.ਆਈ) ਦੇ ਡਾਇਰੈਕਟਰ ਕਾਸ਼ ਪਟੇਲ ਨੇ ਲਾਸ ਏਂਜਲਸ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ…